14871View
21m 21sLenght
85Rating

ਦੇਸ਼ ਚ ਦੁੱਧ ਦੀ ਮੰਗ ਨੂੰ ਪੂਰਾ ਕਰਣ ਲਈ ਸੂਬੇ ਦੇ ਪਸ਼ੂ ਪਾਲਣ ਵਿਭਾਗ ਨੇ ਕਈ ਤਰਾਂ ਦੀ ਯੋਜਨਾਵਾਂ ਸ਼ੁਰੂ ਕੀਤੀਆਂ ਨੇ... ਇਹਨਾਂ ਯੋਜਨਾਵਾਂ ਦਾ ਮੁੱਖ ਮਕਸਦ ਪੰਜਾਬ ਚ ਡੇਅਰੀ ਕਿੱਤੇ ਨੂੰ ਪ੍ਰਫੁਲਿਤ ਕਰਨਾ ਤੇ ਬੇਰੁਜ਼ਗਾਰੀ ਦੂਰ ਕਰਨਾ ਹੈ..